• CBSE Affiliation Number : 1631312

Gallery

Winners of Religious competition

ਸਿੱਖ ਮਿਸ਼ਨਰੀ ਕਾਲਜ ਵੱਲੋ ਕਵਿਤਾ , ਲੈਕਚਰ ਅਤੇ ਕੀਰਤਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਚਾਰ ਵਿਦਿਆਰਥੀਆਂ ਨੇ ਕਵਿਤਾ ਗਾਇਨ ਮੁਕਾਬਲੇ ਵਿੱਚ ਭਾਗ ਲਿਆ। ਜਿਸ ਦੇ ਮਿਡਲ ਗਰੁੱਪ ਵਿੱਚੋਂ ਮਨਸੁੱਖ ਕੌਰ ਬੈਂਸ ਨੇ ਪਹਿਲਾ ਸਥਾਨ, ਪਰਵਾਨ ਸਿੰਘ ਬੈਂਸ ਨੇ ਦੂਜਾ ਸਥਾਨ ਅਤੇ ਪਵਨਪ੍ਰੀਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ। ਅਤੇ ਪ੍ਰਾਇਮਰੀ ਗਰੁੱਪ ਵਿੱਚੋਂ ਬਵਨੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।